Maa Punjabi Status | ਮਾਂ ਪਿਓ ਸਟੇਟਸ

Maa Punjabi Status

Mother-s-and-Father-Status-in-Punjabi
1. ਬਜ਼ਾਰ ਵਿਚ ਸਭ ਕੁਝ ਮਿਲ ਜਾਂਦਾ ਹੈ। ਮਾ ਵਰਗੀ ਜੰਨਤ ਅਤੇ ਪਿਤਾ ਵਰਗਾ ਪਰਛਾਵਾਂ ਕਿਤੇ ਨਹੀਂ ਮਿਲਦਾ

2. ਸਭ ਅਪਣੇ ਅਹਿਸਾਨ ਗਿਨਵਾ ਦਿੰਦੇ  ਨੇ ਇਕ ਮਾਂ ਦੇ ਸਿਵਾਏ

3. ਪਿਤਾ ਨਿੰਮ ਦੇ ਰੁੱਖ ਦੀ ਤਰਾਂ ਹੁੰਦਾ ਹੈ ਜਿਸ ਦੇ ਪੱਤੇ ਭਾਵੇਂ ਕੌੜੇ ਹੋਣ ਹਰ ਛਾਂ ਹਮੇਸ਼ਾ ਸੰਘਣੀ ਹੁੰਦੀ ਹੈ।

4. ਰਿਸ਼ਤੇ ਨਿਭਾ ਕੇ ਅਕਸਰ ਲੋਕ ਇਹ ਸਿਖਦੇ ਹਨ ਕਿ ਮਾਤਾ-ਪਿਤਾ ਤੋਂ ਬਿਨਾਂ ਕੋਈ ਆਪਣਾ ਨਹੀਂ ਹੁੰਦਾ।

5. ਸਾਡਾ ਆਪਣੇ ਮਾਤਾ ਪਿਤਾ ਨਾਲ ਕੀਤਾ ਗਿਆ ਵਰਤਾਉ ਸਾਡੀ ਲਿਖੀ ਉਹ ਕਿਤਾਬ ਹੁੰਦੀ ਹੈ ਜੋ ਸਾਡੀ ਔਲਾਦ ਸਾਨੂੰ ਪੜ੍ਹਕੇ ਸੁਣਾਉਂਦੀ ਹੈ। Maa Punjabi Status

6. ਜ਼ਿੰਦਗੀ ਉਦੋਂ ਤੱਕ ਜੰਨਤ ਹੁੰਦੀ ਹੈ ਜਦੋਂ ਤੱਕ ਮਾਂ ਬਾਪ ਦਾ ਸਾਇਆ ਸਿਰ ਤੇ ਹੁੰਦਾ ਹੈ।

7. ਜ਼ਿੰਦਗੀ ਦਾ ਸਭ ਤੋਂ ਖੂਬਸੂਰਤ ਪਲ ਉਹ ਹੁੰਦਾ ਹੈ ਜਦੋਂ ਤੁਸੀਂ ਆਪਣੇ ਮਾਤਾ-ਪਿਤਾ ਨੂੰ ਆਪਣੇ ਕਿੱਤੇ ਕੰਮ ਕਰਕੇ ਖੁਸ਼ ਦੇਖਦੇ ਹੋ।

8. ਤੇਰੀਆਂ ਦੁਆਵਾਂ ਮਾਏ ਦੀਵੇ ਵਾਂਗ ਜਗੀਆਂ, ਇਕ ਵਾਰ ਦਿੱਤੀਆਂ ਤੇ ਸੌ ਵਾਰੀ ਲੱਗੀਆਂ।

9. ਬੁਢਾਪੇ ਵਿਚ ਆਪਣੇ ਮਾਤਾ ਪਿਤਾ ਨੂੰ ਸੰਭਾਲਣਾ ਹੀ ਸਭ ਤੋਂ ਉੱਚਾ ਧਰਮ ਹੈ।

Maa De Liye Shayari in Punjabi

10.  ਬਾਪੂ ਧੁੱਪ ਚ ਤੇ ਮਾਂ ਚੁੱਲੇ ਅੱਗੇ ਜਲਦੀ ਹੈ ਫੇਰ ਕਿਤੇ ਜਾ ਕੇ ਔਲਾਦ ਪਲਦੀ ਹੈ। maa Punjabi Status

11. ਜਿਵੇਂ ਸਵਰਗਾਂ ਨੂੰ ਜਾਦੇ ਰਾਹ ਵਰਗਾ ਕੋਈ ਨਹੀਂ, ਲੱਖਾਂ ਰਿਸ਼ਤਿਆਂ ਚ ਉਵੇਂ ਹੀ ਮਾਂ ਵਰਗਾ ਕੋਈ ਨਹੀਂ।

12. ਰੱਬ ਵੀ ਨੇੜੇ ਹੋਕੇ ਸੁਣਦਾ ਜਦ ਮਾਵਾਂ ਕਰਨ ਦੁਆਵਾਂ।

13. ਨਾ ਅਸੀਂ ਮੰਗਦੇ ਧੁੱਪਪ ਵੇ ਰੱਬਾ ਨਾਂ ਹੀ ਮੰਗਦੇ ਛਾਵਾਂ ਨੂੰ, ਇਕ ਬਾਪੂ ਨੂੰ ਕੁਝ ਨਾ ਹੋਵੇ ਦੂਜਾ ਸੁੱਖੀ ਰੱਖੀ ਸਦਾ ਮਾਵਾਂ ਨੂੰ।

14. ਜਦੋ ਮਾ ਬਾਪ ਦਾ ਸਾਇਆ ਸਿਰ ਤੋਂ ਉੱਠ ਜਾਂਦਾ ਹੈ ਤਾਂ ਫਿਰ ਹਾਲਾਤਾਂ ਨਾਲ ਜੰਗ ਖੁਦ ਨੂੰ ਹੋਰ ਵੀ ਤਕੜੇ ਹੋ ਕੇ ਲੜਨੀ ਪੈਦੀ ਹੈ।

15. ਬਜ਼ਾਰ ਵਿਚ ਸਭ ਕੁਝ ਮਿਲ ਜਾਂਦਾ ਹੈ, ਮਾਂ ਵਰਗੀ ਜੰਨਤ ਅਤੇ ਪਿਤਾ ਵਰਗਾ ਪਰਛਾਵਾਂ ਕਿਤੇ ਨਹੀਂ ਮਿਲਦਾ

16. ਪਿਤਾ ਨਿੰਮ ਦੇ ਰੁੱਖ ਦੀ ਤਰ੍ਹਾਂ ਹੁੰਦਾ ਹੈ ਜਿਸ ਦੇ ਪੱਤੇ ਭਾਵੇਂ ਕੌੜੇ ਹੋਂਣ ਪਰ ਛਾਂ ਹਮੇਸ਼ਾ ਸੰਘਣੀ ਹੁੰਦੀ ਹੈ।

17. ਮਾਂ ਦੀ ਅਸੀਸ ਰੱਬ ਦੀ ਦੁਆ ਵਰਗੀ ਹੁੰਦੀ ਹੈ ਜੋ ਡੁਬਦੇ ਬੇੜੇ ਨੂੰ ਤਾਰ ਦਿੰਦੀ ਹੈ। Maa Punjabi Status

18. ਇਕ ਜ਼ਮਾਨਾ ਸੀ ਜਦੋਂ ਮਾਂ ਦੇ ਫ਼ੂਕ ਮਰਨ ਨਾਲ ਹੀ ਦਰਦ ਗਾਇਬ ਹੋ ਜਾਂਦਾ ਸੀ ਹੁਣ ਤਾਂ Pain' Killer ਵੀ ਕੰਮ ਨਹੀਂ ਕਰਦੀ।

19. ਮਾਂ ਸਭ ਦੀ ਜਗ੍ਹਾ ਲੈ ਸਕਦੀ ਹੈ, ਪਰ ਮਾਂ ਦੀ ਜਗ੍ਹਾ ਕੋਈ ਨਹੀਂ ਲੈ ਸਕਦਾ। Maa Punjabi Status

Maa Punjabi Status

20. ਇਕ ਚੰਗੀ ਮਾਂ ਹਰ ਪੁੱਤ ਕੋਲ ਹੁੰਦੀ ਹੈ। ਪਰ ਇੱਕ ਚੰਗਾ ਪੁੱਤ ਕਿਸੇ ਕਿਸੇ ਮਾਂ ਕੋਲ ਹੁੰਦਾ ਹੈ।maa Punjabi Status

21. ਬਾਪੂ ਦਾ ਦਿੱਤਾ ਹੌਸਲਾ ਤਰੱਕੀ ਦੇ ਰਾਹ ਖੋਲ੍ਹ ਦਿੰਦਾ ਹੈ, ਤੇ ਮਾਂ ਦੀ ਦਿੱਤੀ ਅਸੀਸ ਜ਼ਿੰਦਗੀ ਨੂੰ ਖੂਬਸੂਰਤ ਬਣਾ ਦਿੰਦੀ ਹੈ।

22. ਪਿਤਾ ਦਾ ਹੱਥ ਫੜ੍ਹ ਲਵੋਂ ਦੁਨੀਆਂ ਵਿੱਚ ਕਿਸੇ ਦੇ ਪੈਰ ਫ਼ੜਨ ਦੀ ਨੌਬਤ ਨਹੀਂ ਆਵੇਗੀ। Maa Punjabi Status

23. ਨਿਵਿਆਂ ਚ ਰੱਖੀ ਮਾਲਕਾ ਬਹੁਤ ਮਸ਼ਹੂਰ ਨਾ ਕਰੀਂ, ਇੱਕ ਭਾਰਾਵਾਂ ਨਾਲ਼ ਸਾਂਝ ਬਣਾਈ ਰੱਖੀ ਦੂਜਾ ਮਾਪਿਆਂ ਕੋਲੋਂ ਦੂਰ ਨਾਂ ਕਰੀਂ। Maa Punjabi Status

24. ਨਾ ਅਸੀਂ ਮੰਗਦੇ ਧੁੱਪਪ ਵੇ ਰੱਬਾ ਨਾਂ ਹੀ ਮੰਗਦੇ ਛਾਵਾਂ ਨੂੰ, ਇਕ ਬਾਪੂ ਨੂੰ ਕੁਝ ਨਾ ਹੋਵੇ ਦੂਜਾ ਸੁੱਖੀ ਰੱਖੀ ਸਦਾ ਮਾਵਾਂ ਨੂੰ।

25. ਜਦੋ ਮਾ ਬਾਪ ਦਾ ਸਾਇਆ ਸਿਰ ਤੋਂ ਉੱਠ ਜਾਂਦਾ ਹੈ ਤਾਂ ਫਿਰ ਹਾਲਾਤਾਂ ਨਾਲ ਜੰਗ ਖੁਦ ਨੂੰ ਹੋਰ ਵੀ ਤਕੜੇ ਹੋ ਕੇ ਲੜਨੀ ਪੈਦੀ ਹੈ।

26.ਮਾਂ-ਪਿਓ ਦੀ ਜ਼ਿੰਦਗੀ ਪੁੱਤਰ ਦੀ ਜ਼ਿੰਦਗੀ ਬਣਾਉਣ ਵਿੱਚ ਨਿਕਲ ਜਾਂਦੀ ਹੈ ਅਤੇ ਬੇਟੇ ਦਾ ਸਟੇਟਸ ਲਿਖਦਾ ਹੈ "My Wife is My Life"

27. ਤੁਹਾਨੂੰ ਸਨਮਾਨ ਵੀ ਮਿਲੇਗਾ, ਤੁਹਾਨੂੰ ਧਨ ਵੀ ਮਿਲੇਗਾ, ਮਾਪਿਆਂ ਦੀ ਸੇਵਾ ਕਰੋ, ਤੁਹਾਨੂੰ ਜੰਨਤ ਵੀ ਮਿਲੇਗੀ।

28. ਲੋਕੀ ਕਹਿੰਦੇ ਨੇ ਕਿ ਪਹਿਲਾਂ ਪਿਆਰ ਭੁੱਲਿਆ ਨਹੀਂ ਜਾਂਦਾ, ਫਿਰ ਪਤਾ ਨਹੀਂ ਕਿਉਂ ਲੋਕ ਆਪਣੇ ਮਾਪਿਆਂ ਦੇ ਪਿਆਰ ਨੂੰ ਭੁੱਲ ਜਾਂਦੇ ਹਨ।

29. ਉਪਰ ਜਿਸਦਾ ਅੰਤ ਨਹੀਂ ਹੁੰਦਾ ਉਸਨੂੰ ਆਸਮਾਂ ਕਿਹਾ ਜਾਂਦਾ ਹੈ, ਧਰਤੀ ਤੇ ਜਿਸਦਾ ਅੰਤ ਨਹੀਂ ਹੁੰਦਾ, ਉਸਨੂੰ ਮਾਂ ਕਿਹਾ ਜਾਂਦਾ ਹੈ।

30. ਬਜ਼ਾਰ ਵਿਚ ਸਭ ਕੁਝ ਮਿਲ ਜਾਂਦਾ ਹੈ, ਮਾਂ ਵਰਗੀ ਜੰਨਤ ਅਤੇ ਪਿਤਾ ਵਰਗਾ ਪਰਛਾਵਾਂ ਕਿਤੇ ਨਹੀਂ ਮਿਲਦਾ।

31.ਹੇ ਰੱਬਾ, ਮੇਰੀ ਜਿੰਦਗੀ ਦੀ ਸਭ ਤੋਂ ਕੀਮਤੀ ਚੀਜ਼ ਮੇਰੇ ਮਾਂ-ਪਿਓ ਹਨ, ਉਨ੍ਹਾਂ ਨਾਲ ਕਦੇ ਵੀ ਮੈਨੂ ਜੁਦਾ ਨਾ ਕਰੀਂ।

32. ਪਿਤਾ ਨਿੰਮ ਦੇ ਰੁੱਖ ਦੀ ਤਰ੍ਹਾਂ ਹੁੰਦਾ ਹੈ ਜਿਸ ਦੇ ਪੱਤੇ ਭਾਵੇਂ ਕੌੜੇ ਹੋਂਣ ਪਰ ਛਾਂ ਹਮੇਸ਼ਾ ਸੰਘਣੀ ਹੁੰਦੀ ਹੈ।

33. ਮਾਂ ਸਭ ਦੀ ਥਾਂ ਲੈ ਸਕਦੀ ਹੈ ਪਰ ਕੋਈ ਵੀ ਮਾਂ ਦੀ ਥਾਂ ਨਹੀਂ ਲੈ ਸਕਦਾ। Maa Punjabi Status

34. ਮੇਰੀ ਕਿਸਮਤ ਵਿਚ ਕੋਈ ਦੁੱਖ ਨਹੀਂ ਹੋਵੇਗਾ ਜੇ ਮੇਰੀ ਮਾਂ ਨੂੰ ਮੇਰੀ ਕਿਸਮਤ ਲਿਖਣ ਦਾ ਅਧਿਕਾਰ ਹੁੰਦਾ।

 35. ਦੁਨੀਆਂ ਵਿੱਚ ਮਾਪਿਆਂ ਤੋਂ ਇਲਾਵਾ ਕੋਈ ਦਿਆਲੂ ਨਹੀਂ ਹੈ, 

 36. ਦੁਨੀਆ ਵਿੱਚ ਪਿਤਾ ਇਕ ਅਜਿਹਾ ਵਿਅਕਤੀ ਹੈ ਜੋ ਚਾਹੁੰਦਾ ਹੈ ਕਿ ਮੇਰੇ ਬੱਚੇ ਮੇਰੇ ਨਾਲੋਂ ਵਧੇਰੇ ਸਫਲ ਹੋਣ।

 37. ਅੱਜ ਜਿਹੜੀ ਮਹਿਕ ਲਈ ਅਸੀਂ ਘੁੰਮ ਰਹੇ ਹਾਂ ਉਹ ਅਸਲ ਵਿੱਚ ਸਾਡੇ ਪਿਤਾ ਦੇ ਪਸੀਨੇ ਦੀ ਮਹਿਕ ਹੈ।

38. ਉਸ ਵਿਅਕਤੀ ਨਾਲ ਦੋਸਤੀ ਨਾ ਕਰੋ ਜੋ ਆਪਣੇ ਮਾਪਿਆਂ ਨਾਲ ਉੱਚੀ ਆਵਾਜ਼ ਵਿੱਚ ਬੋਲਦਾ ਹੈ ਕਿਉਂਕਿ ਉਹ ਜਿਹੜਾ ਆਪਣੇ ਮਾਪਿਆਂ ਦਾ ਸਤਿਕਾਰ ਨਹੀਂ ਕਰਦਾ ਉਹ ਕਦੇ ਵੀ ਤੁਹਾਡਾ ਸਤਿਕਾਰ ਨਹੀਂ ਕਰੇਗਾ !

39.ਕੁਝ ਲੋਕ ਦਾ ਪਿਆਰ ਕਦੇ ਘੱਟ ਨਹੀਂ ਹੁੰਦਾ ਅਤੇ ਇਸ ਸੰਸਾਰ ਵਿੱਚ ਉਨ੍ਹਾਂ ਨੂੰ ਮਾਪੇ ਕਿਹਾ ਜਾਂਦਾ ਹੈ !

40. ਜਦੋਂ ਮਾਂ ਦੁਨੀਆਂ ਤੋਂ ਚਲੀ ਜਾਂਦੀ ਹੈ, ਤਦ ਦੁਨੀਆ ਵਿਚ ਸਾਡੇ ਲਈ ਪ੍ਰਾਰਥਨਾ ਕਰਨ ਵਾਲਾ ਕੋਈ ਨਹੀਂ ਹੁੰਦਾ, ਅਤੇ ਜਦੋਂ ਪਿਤਾ ਛੱਡ ਜਾਂਦਾ ਹੈ, ਤਾਂ ਕੋਈ ਸਹਾਰਾ ਦੇਣ ਵਾਲਾ ਨਹੀਂ ਹੁੰਦਾ !

Read More:




Post a Comment

1. कमेंट बॉक्स में किसी भी प्रकार की लिंक ना पेस्ट करें।
2. कमेंट में गलत शब्दों का प्रयोग ना करें।

Previous Post Next Post